Home ਤਾਜਾ ਖਬਰਾਂ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ SC ‘ਚ ਸੁਣਵਾਈ ਅੱਜ, ਪੰਜਾਬ ਜੇਲ੍ਹ ‘ਚ ਸ਼ਿਫਟ ਕਰਨ ਦੀ ਕੀਤੀ ਹੈ ਮੰਗ
Jan 21, 2025 11:29 am
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਕੀਤੇ ਜਗਤਾਰ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਸਬੰਧੀ ਦਾਇਰ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਇਸ ਦੌਰਾਨ ਕੇਂਦਰ, ਦਿੱਲੀ ਅਤੇ ਪੰਜਾਬ ਸਰਕਾਰਾਂ ਵੱਲੋਂ ਅਦਾਲਤ ਵਿੱਚ ਜਵਾਬ ਦਾਖ਼ਲ ਕੀਤਾ ਜਾਵੇਗਾ। ਪਿਛਲੀ ਸੁਣਵਾਈ ਵਿੱਚ ਸਰਕਾਰ ਨੇ ਤਿੰਨਾਂ ਧਿਰਾਂ ਤੋਂ ਜਵਾਬ ਮੰਗਿਆ ਸੀ।
ਇਹ ਵੀ ਪੜ੍ਹੋ : ਜੱਜ ਦੇ ਹੁਕਮਾਂ ‘ਤੇ ਮਕਾਨ ਦਾ ਕਬਜ਼ਾ ਲੈਣ ਗਏ ਅਧਿਕਾਰੀਆਂ ਨੂੰ ਪੁੱਠੇ ਪੈਰੀਂ ਪਿਆ ਭੱਜਣਾ, ਜਾਣੋ ਪੂਰਾ ਮਾਮਲਾ
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .
TAGjagtar singh hawara latest news latest punjabi news news punjab news rajdeep singh benipal ludhiana rajdeep singh fastway Rajdeep singh fastway ludhiana rajdeep singh ludhiana Rajdeep singh Ludhiana fastway top news