BREAKING NEWS
Home ਤਾਜਾ ਖਬਰਾਂ ਪੰਜਾਬ AAP ਦੇ ਲੀਡਰਾਂ ਦੀ ਕੇਜਰੀਵਾਲ ਨਾਲ ਮੀਟਿੰਗ ਹੋਈ ਖ਼ਤਮ, ਦਿੱਲੀ ‘ਚ ਚੋਣਾਂ ਦੀ ਹਾਰ ‘ਤੇ ਕੀਤਾ ਗਿਆ ਮੰਥਨ
Feb 11, 2025 1:13 pm
![](https://dailypost.in/wp-content/uploads/2025/02/WhatsApp-Image-2025-02-11-at-12.44.07-PM.jpeg)
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚੀ ਹੋਈ ਹੈ। ਇਸ ਦੇ ਮੱਦੇਨਜ਼ਰ ਅੱਜ ਦਿੱਲੀ ਵਿੱਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸੀਐੱਮ ਤੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ।
ਇਹ ਵੀ ਪੜ੍ਹੋ : ਅਮਰੀਕਾ ਮਗਰੋਂ ਬ੍ਰਿਟੇਨ ਨੇ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਸਿਆ ਸ਼ਿਕੰਜਾ ! 609 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .
TAGAAP leaders gathering with Kejriwal latest news latest punjabi news news Punjab AAP leaders meeting rajdeep singh benipal ludhiana rajdeep singh fastway Rajdeep singh fastway ludhiana rajdeep singh ludhiana Rajdeep singh Ludhiana fastway top news