Home ਤਾਜਾ ਖਬਰਾਂ ਭਲਕੇ ਕਿਸਾਨ ਨਹੀਂ ਕਰਨਗੇ ਦਿੱਲੀ ਕੂਚ, ਡੱਲੇਵਾਲ ਨੂੰ ਮਰਨ ਵਰਤ ਖਤਮ ਕਰਨ ਦੀ ਕੀਤੀ ਅਪੀਲ : ਸਰਵਣ ਪੰਧੇਰ
ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਭਲਕੇ ਹੋਣ ਵਾਲੇ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਕੱਲ੍ਹ ਦਿੱਲੀ ਕੂਚ ਨਹੀਂ ਕਰਨਗੇ। ਕਿਸਾਨਾਂ ਜਥੇਬੰਦੀਆਂ ਵੱਲੋਂ ਫਿਲਹਾਲ ਕੂਚ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ 26 ਜਨਵਰੀ ਤੱਕ ਦਾ ਸਮਾਂ ਦੇ ਰਹੇ ਹਾਂ, ਉਸ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਰਾਜੋਆਣਾ ਦੀ ਅਰਜ਼ੀ ‘ਤੇ ਹੋਈ ਸੁਣਵਾਈ, SC ਨੇ ਕੇਂਦਰ ਸਰਕਾਰ ਨੂੰ 18 ਮਾਰਚ ਤੱਕ ਫ਼ੈਸਲਾ ਲੈਣ ਦੇ ਦਿੱਤੇ ਆਦੇਸ਼
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .