BREAKING NEWS
Home ਤਾਜਾ ਖਬਰਾਂ MP ਮੀਤ ਹੇਅਰ ਪਾਰਲੀਮੈਂਟ ਦੀ ਸੰਚਾਰ ਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦੇ ਮੈਂਬਰ ਨਿਯੁਕਤ
Oct 08, 2024 10:51 am
2024-25 ਲਈ ਸਟੈਂਡਿੰਗ ਕਮੇਟੀ ਦੇ ਮੈਂਬਰਾ ਦੀ ਸੂਚੀ ਜਾਰੀ ਹੋ ਗਈ ਹੈ। ਇਸ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। MP ਮੀਤ ਹੇਅਰ ਨੂੰ 2024-25 ਲਈ ਪਾਰਲੀਮੈਂਟ ਦੀ ਸੰਚਾਰ ਅਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .