BREAKING NEWS
Home ਤਾਜਾ ਖਬਰਾਂ ਪੰਜਾਬ ਦੇ ਨਵੇਂ ਚੁਣੇ ਗਏ 3 ਵਿਧਾਇਆ ਨੇ ਲਿਆ ਹਲਫ਼, ਸਪੀਕਰ ਸੰਧਵਾਂ ਨੇ ਚੁਕਵਾਈ ਸਹੁੰ
Dec 02, 2024 12:00 pm
ਪੰਜਾਬ ‘ਚ ਵਿਧਾਨ ਸਭਾ ਉਪ ਚੋਣਾਂ ਜਿੱਤਣ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਆ ਨੇ ਸਹੁੰ ਚੁੱਕ ਲਈ ਹੈ। ਵਿਧਾਨ ਸਭਾ ‘ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ MLA ਵਜੋਂ ਸਹੁੰ ਚੁਕਾਈ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਸਨ।
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .
TAG3 recently elected MLA latest news latest punjabi news MLAs of Punjab took oath news Speaker Kultar Sandhavan top news