ਪੰਜਾਬ ਦੇ 20 ਹਜ਼ਾਰ ਸਕੂਲਾਂ ਵਿੱਚ ਕੱਲ੍ਹ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ ਹੈ। ਇਸ ਮੀਟਿੰਗ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਾਰੇ ਮੰਤਰੀ ਅਤੇ ਵਿਧਾਇਕ ਸ਼ਿਰਕਤ ਕਰਨਗੇ। ਦੱਸਿਆ ਜਾ ਰਿਹਾ ਹੈ CM ਭਗਵੰਤ ਮਾਨ ਵੀ ਖੁਦ ਇਕ ਸਕੂਲ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅੱਜ (ਸੋਮਵਾਰ) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਵੀ ਇਨ੍ਹਾਂ PTM’s ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਕਿਉਂਕਿ ਸੂਬੇ ਦੇ ਸਕੂਲਾਂ ਦਾ ਵਿਕਾਸ ਇਨ੍ਹਾਂ ਤੋਂ ਬਿਨਾਂ ਸੰਭਵ ਹੈ। ਕਿਉਂਕਿ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਕੰਮ ਹੁੰਦੇ ਹਨ।
ਇਹ ਵੀ ਪੜ੍ਹੋ : ਤਰਨਤਾਰਨ ਦੇ ਪਿੰਡ ਚੀਮਾ ‘ਚ AAP ਆਗੂ ਦੇ ਘਰ ਦੇ ਬਾਹਰ ਚੱ.ਲੀ.ਆਂ ਗੋ.ਲੀਆਂ, ਸਰਪੰਚ ਹੋਇਆ ਜ਼ਖਮੀ
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .